Breaking News
Home / ਤਾਜ਼ਾ ਖਬਰਾਂ / ਪਿੰਡ ਥੇਹਵਾਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।

ਪਿੰਡ ਥੇਹਵਾਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।

ਪਿੰਡ ਥੇਹ ਵਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 17-ਅਗਸਤ-2014 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਪਿਆ। ਭੋਗ ਉਪਰੰਤ ਭਾਈ ਸਤਿੰਦਰਪਾਲ ਸਿੰਘ ਦੇ ਰਾਗੀ ਜਥੇ ਅਤੇ ਭਾਈ ਅਵਾਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦਾ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!