Home / ਤਾਜ਼ਾ ਖਬਰਾਂ / ਬੂਲਪੁਰ / ਪਿੰਡ ਬੂਲਪੁਰ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।

ਪਿੰਡ ਬੂਲਪੁਰ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।

boolpur

ਸਮੂਹ ਗੁਰਦੁਆਰਾ ਪ੍ਰੰਬਧਕ ਕਮੇਟੀ ਬੂਲਪੁਰ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਬੂਲਪੁਰ ਦੇ ਬੱਸ ਸਟੈਡ ਤੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ਼ ਦੌਰਾਨ ਸੇਵਾ ਕਰਦੇ ਗੁਰਦੁਆਰਾ ਪ੍ਰੰਬਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਪੂਰਨ ਸਿੰਘ ਥਿੰਦ, ਗੁਰਮੁੱਖ ਸਿੰਘ, ਬਲਵਿੰਦਰ ਸਿੰਘ ਬਿੱਟੂ, ਸਰਵਣ ਸਿੰਘ ਚੰਦੀ, ਠੇਕੇਦਾਰ ਹਰਮਿੰਦਰਜੀਤ ਸਿੰਘ, ਲਖਵਿੰਦਰ ਸਿੰਘ ਮਰੋਕ, ਸਾਧੂ ਸਿੰਘ ਧੰਜੂ, ਮਾ. ਗੁਰਪ੍ਰੀਤ ਸਿੰਘ ਗੋਪੀ, ਮਾਸਟਰ ਕੇਵਲ ਸਿੰਘ, ਗੁਰਪ੍ਰੀਤ ਸਿੰਘ ਜੋਸਨ, ਕਮਲਜੀਤ ਸਿੰਘ ਥਿੰਦ ਤੇ ਹੋਰ।

About thatta

Comments are closed.

Scroll To Top
error: