Breaking News
Home / ਪ੍ਰਵਾਸੀ ਵੀਰਾਂ ਵੱਲੋਂ

ਪ੍ਰਵਾਸੀ ਵੀਰਾਂ ਵੱਲੋਂ

ਇਹਨਾਂ ਪ੍ਰਵਾਸੀ ਵੀਰਾਂ ਵੱਲੋਂ ਆਰਥਿਕ ਸਹਾਇਤਾ ਭੇਜ ਕੇ ਪਿੰਡ ਦੇ ਸ਼ਮਸ਼ਾਨ ਘਾਟ ਅਤੇ ਆਲੇ ਦੁਆਲੇ ਦੀ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਅਧੀਨ ਸ਼ਮਸ਼ਾਨ ਘਾਟ ਦੀ ਸਮੇਂ ਸਮੇਂ ਤੇ ਸਫਾਈ ਕਰਵਾਈ ਜਾਂਦੀ ਹੈ ਅਤੇ ਖਾਲੀ ਜਗ੍ਹਾ ਤੇ ਲਗਾਏ ਗਏ ਪੌਦਿਆਂ ਦੀ ਦੇਖ-ਭਾਲ ਕੀਤੀ ਜਾਂਦੀ ਹੈ। ਨਾਲ ਹੀ ਪਿੰਡ ਦੇ ਆਲੇ ਦੁਆਲੇ ਦੇ ਰਸਤਿਆਂ ਦੀ ਸਫਾਈ ਵੀ ਕਰਵਾਈ ਜਾਂਦੀ ਹੈ।

Leave a Reply

Scroll To Top
error:
%d bloggers like this: