Breaking News
Home / ਤਾਜ਼ਾ ਖਬਰਾਂ / ਪ੍ਰਾਇਮਰੀ ਸਕੂਲ ਵਿੱਚੋਂ ਦੋ ਗੈਸ ਸਿਲੰਡਰ ਚੋਰੀ

ਪ੍ਰਾਇਮਰੀ ਸਕੂਲ ਵਿੱਚੋਂ ਦੋ ਗੈਸ ਸਿਲੰਡਰ ਚੋਰੀ

ਪਿੰਡ ਦੇ ਪ੍ਰਾਇਮਰੀ ਸਰਕਾਰੀ ਸਕੂਲ ਵਿੱਚੋਂ ਬੀਤੀ ਰਾਤ ਮਿਡ ਡੇ ਮੀਲ ਦੋ ਰਸੋਈ ਗੈਸ ਸਿਲੰਡਰ ਚੋਰੀ ਹੋਣ ਦੀ ਖਬਰ ਮਿਲੀ ਹੈ। ਸਕੂਲ ਸਟਾਫ ਮੁਤਾਬਕ ਚੋਰੀ ਦੀ ਇਤਲਾਹ ਥਾਣਾ ਤਲਵੰਡੀ ਚੌਧਰੀਆਂ ਵਿੱਚ ਕਰ ਦਿੱਤੀ ਗਈ ਹੈ। ਪੁਲਿਸ ਨੇ ਐਫ.ਆਈ.ਆਰ ਦਰਜ਼ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!