Breaking News
Home / ਤਾਜ਼ਾ ਖਬਰਾਂ / ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਪਿੰਡ ਬੂ਼ਲਪੁਰ ਵਿਖੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਆਲੂਆਂ ਦੇ ਬੀਜ ਦੀ ਸੁਧਾਈ ਦੀ ਮਹੱਤਤਾ ਅਤੇ ਆਲੂਆਂ ਦੀ ਫਸਲ ਤੋਂ ਜਿਆਦਾ ਝਾੜ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!