Breaking News
Home / ਤਾਜ਼ਾ ਖਬਰਾਂ / ਪੰਜਾਬ ਨਿਰਮਾਣ ਮਜਦੂਰ ਯੁਨੀਅਨ ਦੀ ਅਹਿਮ ਮੀਟਿੰਗ

ਪੰਜਾਬ ਨਿਰਮਾਣ ਮਜਦੂਰ ਯੁਨੀਅਨ ਦੀ ਅਹਿਮ ਮੀਟਿੰਗ

ਪਿੰਡ ਠੱਟਾ ਪੁਰਾਣਾ ਵਿਚ ਪੰਜਾਬ ਨਿਰਮਾਣ ਮਜਦੂਰ ਯੁਨੀਅਨ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਮਜਦੂਰਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ । ਇਸ ਮੀਟਿੰਗ ਵਿਚ ਯੁਨੀਅਨ ਦੇ ਸੂਬਾ ਮੀਤ ਪ੍ਰਧਾਨ ਕਾ. ਬਲਦੇਵ ਸਿੰਘ, ਸੂਬਾ ਵਰਕਿੰਗ ਕਮੇਟੀ ਦੇ ਮੈਂਬਰ ਸਰਵਣ ਸਿੰਘ ਨੇ ਸੰਬੋਧਨ ਕੀਤਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!