Breaking News
Home / ਤਾਜ਼ਾ ਖਬਰਾਂ / ਬਾਬਾ ਮੱਖਣ ਸ਼ਾਹ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ

ਬਾਬਾ ਮੱਖਣ ਸ਼ਾਹ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ

ਸੱਭਿਆਚਾਰਕ ਮੇਲਾ, ਬਾਬਾ ਮੱਖਣ ਸ਼ਾਹ ਦੀ ਯਾਦ ਵਿੱਚ ਮਿਤੀ 23 ਜੁਲਾਈ 2009 ਦਿਨ ਵੀਰਵਾਰ ਨੂੰ ਮਨਾਇਆ ਗਿਆ। ਜਿਸ ਵਿੱਚ ਪੰਜਾਬ ਦੇ ਉੱਘੇ ਕਲਾਕਾਰ, ਵੀਰ ਸੁਖਵੰਤ-ਮਿਸ ਨੀਲੂ, ਕੁਲਦੀਪ ਸ਼ੇਰਿਗਲ-ਮਿਸ ਨੀਰੂ ਵਿਰਕ, ਦਲੇਰ ਪੰਜਾਬੀ-ਮਿਸ ਰੀਆ ਸੰਧੂ, ਸਤਨਾਮ ਧੰਜਲ-ਮਿਸ ਜਸਬੀਰ ਜੱਸੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!