Breaking News
Home / ਤਾਜ਼ਾ ਖਬਰਾਂ / ਬੀਬੀ ਉਪਿੰਦਰਜੀਤ ਕੌਰ ਪਿੰਡ ਠੱਟਾ ਨਵਾਂ ਦੀ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦੇਣ ਪਹੁੰਚੇ।

ਬੀਬੀ ਉਪਿੰਦਰਜੀਤ ਕੌਰ ਪਿੰਡ ਠੱਟਾ ਨਵਾਂ ਦੀ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦੇਣ ਪਹੁੰਚੇ।

ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ ਵਿੱਚ ਪਿੰਡ ਠੱਟਾ ਨਵਾਂ ਦੀ ਚੁਣੀ ਗਈ ਨਵੀਂ ਪੰਚਾਇਤ ਨੂੰ ਵਧਾਈ ਦੇਣ ਲਈ ਸਾਬਕਾ ਵਿੱਤ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਵਿਸ਼ੇਸ਼ ਤੌਰ ਤੇ ਪਿੰਡ ਠੱਟਾ ਨਵਾਂ ਵਿਖੇ ਹਾਜ਼ਰ ਹੋਏ। ਉਹਨਾਂ ਨੇ ਵਧਾਈ ਦਿੰਦਿਆਂ ਆਖਿਆ ਕਿ ਨੌਜਵਾਗ ਸਾਡਾ ਭਵਿੱਖ ਹਨ ਅਤੇ ਹੁਣ ਵੇਲਾ ਆ ਗਿਆ ਹੈ ਕਿ ਇਹਨਾਂ ਨੂੰ ਵਾਗਡੋਰ ਸੰਭਾਲ ਦੇਣੀ ਚਾਹੀਦੀ ਹੈ। thattaa

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!