Breaking News
Home / ਤਾਜ਼ਾ ਖਬਰਾਂ / ਸਮੂਹ ਮਾਰਕੀਟ ਕਮੇਟੀ ਅਤੇ ਨਗਰ ਨਿਵਾਸੀਆ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵਾਇਆ ਗਿਆ *

ਸਮੂਹ ਮਾਰਕੀਟ ਕਮੇਟੀ ਅਤੇ ਨਗਰ ਨਿਵਾਸੀਆ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵਾਇਆ ਗਿਆ *

ਹਰ ਸਾਲ ਦੀ ਤਰਾਂ ਸਮੂਹ ਮਾਰਕੀਟ ਕਮੇਟੀ ਬੂਲਪੁਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਮਿਤੀ 9 ਸਤੰਬਰ 2012 ਦਿਨ ਐਤਵਾਰ ਨੂੰ ਵਿੱਚ ਪਾਇਆ ਗਿਆ। ਭੋਗ ਉਪਰੰਤ ਭਾਈ ਬਲਬੀਰ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਦੇ ਕੀਰਤਨੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਦਿਨ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!