Breaking News
Home / ਤਾਜ਼ਾ ਖਬਰਾਂ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਕਿਸ਼ੋਰ ਅਵਸਥਾ ਤੇ ਏਡਜ਼ ਦਿਵਸ ਦੇ ਸਬੰਧ ‘ਚ ਰੈਲੀ ਕੱਢੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਕਿਸ਼ੋਰ ਅਵਸਥਾ ਤੇ ਏਡਜ਼ ਦਿਵਸ ਦੇ ਸਬੰਧ ‘ਚ ਰੈਲੀ ਕੱਢੀ ਗਈ।

Railly Anti_drugਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਨਸ਼ਿਆਂ ਦੇ ਵਿਰੋਧ ਵਿਚ ਤੇ ਏਡਜ਼ ਦਿਵਸ ਸਬੰਧੀ ਇਕ ਰੈਲੀ ਕੱਢੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਪਿ੍ੰਸੀਪਲ ਸ: ਲਖਬੀਰ ਸਿੰਘ ਨੇ ਬੱਚਿਆਂ ਨੂੰ ਏਡਜ਼ ਦਿਵਸ ਦੇ ਸਬੰਧ ਵਿਚ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਰੈਲੀ ਵਿਚ ਬੱਚਿਆਂ ਤੋਂ ਇਲਾਵਾ ਸ੍ਰੀਮਤੀ ਅੰਜੂ ਘਈ, ਨਰਿੰਦਰ ਸਿੰਘ, ਮਿੰਟਾ ਧੀਰ, ਰੌਸ਼ਨ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ, ਊਸ਼ਾ ਰਾਣੀ, ਕੁਲਦੀਪ ਕੌਰ, ਅੰਜਨਾ ਜੱਸਵਾਲ, ਰਮਨਦੀਪ ਕੌਰ, ਕੁਲਜੀਤ ਕੌਰ ਆਦਿ ਅਧਿਆਪਕਾਂ ਨੇ ਵੀ ਭਾਗ ਲਿਆ। (source Ajit)

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!