Breaking News
Home / ਤਾਜ਼ਾ ਖਬਰਾਂ / ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।

ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਸਰਕਾਰੀ ਸਕੂਲ ਦੇ ਵਿਹੜੇ ਵਿੱਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਮਾਸਟਰ ਬਲਬੀਰ ਸਿੰਘ ਸੈਦਪੁਰ ਨੂੰ ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਸਕੂਲ ਸਟਾਫ ਵੱਲੋਂ ਉਹਨਾਂ ਦੀਆਂ ਵਧੀਆ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!