ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਸਲੋਗਨ ਅਤੇ ਨਾਅਰੇ ਲਗਾ ਕੇ ਏਡਜ਼ ਪ੍ਰਤੀ ਜਾਗਰੂਕ ਕੀਤਾ।
Home / ਤਾਜ਼ਾ ਖਬਰਾਂ / ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ।
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …