Breaking News
Home / ਤਾਜ਼ਾ ਖਬਰਾਂ / ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਗਣਤੰਤਰ ਦਿਵਸ ਸਬੰਧੀ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ।

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਗਣਤੰਤਰ ਦਿਵਸ ਸਬੰਧੀ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ।

001 002

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਗਣਤੰਤਰ ਦਿਵਸ ਸਬੰਧੀ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਸਕੂਲ ਇੰਚਾਰਜ ਮਾਸਟਰ ਜੋਗਿੰਦਰ ਸਿੰਘ ਨੇ ਨਿਭਾਈ। ਸਮਾਗਮ ਨੂੰ ਸੰਬੋਧਨ ਕਰਦਿਆਂ ਮਾਸਟਰ ਜੋਗਿੰਦਰ ਸਿੰਘ ਨੇ ਗਣਤੰਤਰ ਦਿਵਸ ਦੀ ਮਹਾਨਤਾ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸਮਾਪਤੀ ਤੇ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!