Breaking News
Home / ਤਾਜ਼ਾ ਖਬਰਾਂ / ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਰਾਗੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਤਸਵੀਰਾਂ

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!