Breaking News
Home / ਤਾਜ਼ਾ ਖਬਰਾਂ / ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਨਗਰ ਨਿਵਾਸੀਆਂ ਵੱਲੋਂ ਮਿਤੀ 28-08-2011 ਨੂੰ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!