Breaking News
Home / ਦੇਸ਼-ਵਿਦੇਸ਼ / ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਵਿਖੇ ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲਿਆਂ ਦੇ ਜੱਥੇ ਨੂੰ ਵਿਦਾਇਗੀ।

ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਵਿਖੇ ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲਿਆਂ ਦੇ ਜੱਥੇ ਨੂੰ ਵਿਦਾਇਗੀ।

1

ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਵਿਖੇ ਪਿਛਲੇ 2 ਸਾਲਾਂ ਤੋਂ ਹਜ਼ੂਰੀ ਰਾਗੀ ਦੇ ਤੌਰ ‘ਤੇ ਕੀਰਤਨ ਦੀ ਸੇਵਾ ਨਿਭਾਅ ਰਹੇ ਭਾਈ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮਨਜੀਤ ਸਿੰਘ ਅਤੇ ਸਿਮਰਜੀਤ ਸਿੰਘ ਦੇ ਜੱਥੇ ਨੂੰ ਗੁਰੂ ਘਰ ਦੀ ਕਮੇਟੀ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦਿੱਤੀ ਵਿਦਾਇਗੀ ਮੌਕੇ ਸ਼ਾਮ ਦੇ ਦੀਵਾਨ ਸਜਾਏ ਗਏ। ਇਸ ਮੌਕੇ ‘ਤੇ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਅਤੇ ਸੰਗਤ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਇਸ ਮੌਕੇ ਗੁਰੂ ਘਰ ਦੇ ਸੈਕਟਰੀ ਜਸਬੀਰ ਸਿੰਘ ਥਿੰਦ ਨੇ ਸਾਰਿਆਂ ਧੰਨਵਾਦ ਕੀਤਾ।

About admin_th

Check Also

ਸਾਹਿਬ ਥਿੰਦ ਨੇ ਬਰਤਾਨੀਆ ਸੰਸਦ ‘ਚ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਨੂੰ ਮੰਗ ਪੱਤਰ ਸੌਂਪਿਆ

ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਬਰਤਾਨੀਆ ਸਰਕਾਰ ਨੂੰ …

error: Content is protected !!