Breaking News
Home / ਤਾਜ਼ਾ ਖਬਰਾਂ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 407ਵਾਂ ਸੰਪੂਰਨਤਾ ਦਿਵਸ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 407ਵਾਂ ਸੰਪੂਰਨਤਾ ਦਿਵਸ ਮਨਾਇਆ

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 407ਵਾਂ ਸੰਪੂਰਨਤਾ ਦਿਵਸ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸੁਖਮਨੀ ਸਾਹਿਬ ਜੀ ਪਾਠ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਤਸਵੀਰਾਂ

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!