Breaking News
Home / ਤਾਜ਼ਾ ਖਬਰਾਂ / ਸ੍ਰੀ ਹਨੂੰਮਾਨ ਜਯੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਈ ਗਈ *

ਸ੍ਰੀ ਹਨੂੰਮਾਨ ਜਯੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਈ ਗਈ *

pdਪਿੰਡ ਬੂਲਪੁਰ ਦੇ ਸ੍ਰੀ ਹਨੂੰਮਾਨ ਮੰਦਰ ਵਿੱਚ ਸ੍ਰੀ ਹਨੂੰਮਾਨ ਜਯੰਤੀ ਮਿਤੀ 12 ਨਵੰਬਰ 2012 ਦਿਨ ਸੋਮਵਾਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ। ਪੰਡਤ ਸ੍ਰੀ ਸੁਦੇਸ਼ ਕੁਮਾਰ ਜੋਸ਼ੀ ਅਤੇ ਬੂਟਾ ਭਗਤ ਨੇ ਹਨੂੰਮਾਨ ਜੀ ਦੀ ਪੂਜਾ ਕੀਤੀ ਅਤੇ ਹਨੂੰਮਾਨ ਜੀ ਦੇ ਜੀਵਨ ਤੇ ਚਾਨਣਾ ਪਾਇਆ। ਉਪਰੰਤ ਚਾਹ ਪਕੌੜਿਆ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਪਿੰਡ ਦੀਆ ਨਾਮਵਾਰ ਸਖਸ਼ੀਅਤਾਂ ਹਾਜ਼ਰ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!