Breaking News
Home / ਤਾਜ਼ਾ ਖਬਰਾਂ / ਸੰਤ ਬਾਬਾ ਕਰਤਾਰ ਸਿੰਘ ਜੀ ਦੀ 17ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 8ਵੀਂ ਬਰਸੀ

ਸੰਤ ਬਾਬਾ ਕਰਤਾਰ ਸਿੰਘ ਜੀ ਦੀ 17ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 8ਵੀਂ ਬਰਸੀ

ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 17ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 8ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 17 ਅਕਤੂਬਰ 2011, ਦਿਨ ਸੋਮਵਾਰ ਨੂੰ ਮਨਾਈ ਗਈ। ਜਿਸ ਵਿੱਚ ਗਿਆਨੀ ਬਲਦੇਵ ਸਿੰਘ ਬੈਂਕਾ ਦਾ ਕਵੀਸ਼ਰੀ ਜੱਥਾ, ਗਿਆਨੀ ਜਰਨੈਲ ਸਿੰਘ ਤੂਫਾਨ ਦਾ ਢਾਡੀ ਜੱਥਾ, ਗਿਆਨੀ ਸਤਨਾਮ ਸਿੰਘ ਅਰਸ਼ੀ ਦਾ ਕਵੀਸ਼ਰੀ ਜੱਥਾ, ਗਿਆਨੀ ਅਵਤਾਰ ਸਿੰਘ ਦੂਲੋ੍ਵਾਲ ਦਾ ਕਵੀਸ਼ਰੀ ਜੱਥਾ, ਕਵੀ ਪਿ੍ੰਸੀਪਲ ਚੰਨਣ ਸਿੰਘ ਚਮਨ ਹਰਗੋਬਿੰਦਪੁਰੀ ਅਤੇ ਭਾਈ ਸਤਿੰਦਰਪਾਲ ਸਿੰਘ ਦਾ ਰਾਗੀ ਜੱਥਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਤਸਵੀਰਾਂ

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!