Breaking News
Home / ਤਾਜਾ ਜਾਣਕਾਰੀ / ਹੁਣੇ ਇਕੋ ਪ੍ਰੀਵਾਰ ਦੇ 5 ਜੀਆਂ ਨੂੰ ਹੋ ਗਿਆ ਕਰੋਨਾ ਇੰਡੀਆ ਚ ਹੁਣ ਕੁਲ ਗਿਣਤੀ ਹੋ ਗਈ ਏਨੀ – ਤਾਜਾ ਵੱਡੀ ਖਬਰ

ਹੁਣੇ ਇਕੋ ਪ੍ਰੀਵਾਰ ਦੇ 5 ਜੀਆਂ ਨੂੰ ਹੋ ਗਿਆ ਕਰੋਨਾ ਇੰਡੀਆ ਚ ਹੁਣ ਕੁਲ ਗਿਣਤੀ ਹੋ ਗਈ ਏਨੀ – ਤਾਜਾ ਵੱਡੀ ਖਬਰ

ਇੰਡੀਆ ਚ ਹੁਣ ਕੁਲ ਗਿਣਤੀ ਹੋ ਗਈ ਏਨੀ

ਨਵੀਂ ਦਿੱਲੀ— ਕੇਰਲ ‘ਚ ਕੋਰੋਨਾਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਦੇਸ਼ ‘ਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 39 ਹੋ ਗਈ ਹੈ। ਸੂਬੇ ਦੇ ਸਿਹਤ ਮੰਤਰੀ ਕੇ. ਕੇ. ਸ਼ੈਲਜਾ ਨੇ ਕਿਗਾ ਕਿ ਇੱਥੇ ਦੇ ਆਈਸੋਲੇਸ਼ਨ ਵਾਰਡ ‘ਚ ਕੋਰੋਨਾ ਵਾਇਰਸ ਦੇ ਪੰਜ ਨਵੇਂ ਕੇਸ ਆਏ ਹਨ। ਇਸ ‘ਚ ਤਿੰਨ ਲੋਕ ਹਾਲ ਹੀ ‘ਚ ਇਟਲੀ ਤੋਂ ਆਏ ਸਨ, ਜਿਸ ਕਾਰਨ ਪ੍ਰੋਟਮੈਟਿਟ ‘ਚ ਦੋ ਹੋਰ ਲੋਕਾਂ ‘ਚ ਵਾਇਰਸ ਫੈਲ ਗਿਆ।

ਕੇਰਲ ‘ਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਤੇ ਉਸਦੇ 2 ਰਿਸ਼ਤੇਦਾਰਾਂ ਸਮੇਤ 5 ਲੋਕਾਂ ‘ਚ ਕੋਰੋਨਾਵਾਇਰਸ ਦੀ ਲਾਗ ਹੋਣ ਦੀ ਪੁਸ਼ਟੀ ਤੋਂ ਬਾਅਦ ਸੂਬਾ ਸਰਕਾਰ ਨੇ ਐਤਵਾਰ ਨੂੰ ਹਾਈ ਅਲਾਰਟ ਜਾਰੀ ਕਰ ਦਿੱਤਾ। ਇਟਲੀ ਤੋਂ ਆਏ ਇਕ ਵਿਅਕਤੀ, ਉਸਦੀ ਪਤਨੀ ਤੇ ਉਸਦੇ ਬੇਟੇ ਦੇ ਇਸ ਖਤਰਨਾਕ ਬੀਮਾਰੀ ਨਾਲ ਲਾਗ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਖਤਰਨਾਕ ਬੀਮਾਰੀ ਦੀ ਲਪੇਟ ‘ਚ ਆਉਣ ਵਾਲੇ 2 ਹੋਰ ਲੋਕ ਇਨ੍ਹਾਂ ਤਿੰਨਾਂ ਦੇ ਕਰੀਬੀ ਰਿਸ਼ਤੇਦਾਰ ਹਨ। ਪੰਜਾਂ ਨੂੰ ਇੱਥੇ ਨਿਜੀ ਹਸਪਤਾਲ ਦੇ ਵਿਸ਼ੇਸ਼

ਵਾਰਡ ‘ਚ ਦਾਖਲ ਕਰਵਾਇਆ ਤੇ ਇਲਾਜ ਕੀਤਾ ਜਾ ਰਿਹਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!