Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਆਸਟ੍ਰੇਲੀਆ ਤੋਂ ਆਈ ਵੱਡੀ ਖਬਰ ਪੰਜਾਬ ਚ ਛਾਇਆ ਸੋਗ

ਹੁਣੇ ਹੁਣੇ ਆਸਟ੍ਰੇਲੀਆ ਤੋਂ ਆਈ ਵੱਡੀ ਖਬਰ ਪੰਜਾਬ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਲਾਂਬੜਾ- ਜਲੰਧਰ ਦੇ ਕਸਬਾ ਲਾਂਬੜਾ ਦੇ ਇਕ ਨੌਜਵਾਨ ਦੀ ਆਸਟਰੇਲੀਆ ਵਿਚ ਵਾਪਰੇ ਇਕ ਸੜਕ ਹਾ -ਦ—ਸੇ ਵਿਚ ਮੌਤ ਹੋ ਜਾਣ ਦੀ ਸੂਚਨਾ ਹੈ। ਇਸ ਦੁਖਦ ਸੂਚਨਾ ਦੇ ਇਲਾਕੇ ਵਿਚ ਪਹੁੰਚਦੇ ਹੀ ਸੋਗ ਦੀ ਲਹਿਰ ਫੈ ਲ ਗਈ। ਜਾਣਕਾਰੀ ਮੁਤਾਬਕ ਜਰਮਨਜੋਤ ਸਿੰਘ (28) ਪੁੱਤਰ ਪ੍ਰੋਫੈਸਰ ਸਵਿੰਦਰ ਸਿੰਘ ਵਾਸੀ ਟਾਵਰ ਇਨਕਲੇਵ ਥਾਣਾ ਲਾਂਬੜਾ ਸਾਲ 2008 ਵਿਚ ਸਟੱਡੀ ਬੇਸ ‘ਤੇ ਆਸਟਰੇਲੀਆ ਗਿਆ ਸੀ। ਉਹ ਸਟੱਡੀ ਪੂਰੀ ਕਰ ਕੇ ਪੱਕਾ ਹੋ ਕੇ ਉਥੇ ਰਹਿ ਰਿਹਾ ਸੀ।

ਬੀਤੇ ਦਿਨ ਮੈਲਬੌਰਨ ਸ਼ਹਿਰ ਵਿਖੇ ਜਰਮਨਜੋਤ ਸਿੰਘ ਆਪਣੀ ਕਾਰ ਰਾ ਹੀਂ ਕੰਮ ਤੋਂ ਘਰ ਆ ਰਿਹਾ ਸੀ । ਰਸਤੇ ਵਿਚ ਉਸ ਦੀ ਕਾਰ ਨਾਲ ਹਾਦ ਸਾ ਹੋ ਗਿਆ, ਜਿਸ ਵਿਚ ਜਰਮਨਜੋਤ ਸਿੰਘ ਦੇ ਸਿਰ ਵਿਚ ਸੱ ਟਾਂ ਲੱਗੀਆਂ ਤੇ ਉਸ ਦੀ ਮੌ ਕੇ ‘ਤੇ ਹੀ ਮੌ ਤ ਹੋ ਗਈ। ਉਹ ਆਪਣੇ ਪਿੱਛੇ ਵੱਡਾ ਭਰਾ, ਛੋਟੀ ਭੈਣ ਤੇ ਮਾਪਿਆਂ ਨੂੰ ਛੱਡ ਗਿਆ ਹੈ। ਆਸਟਰੇਲੀਆ ਤੋਂ ਉਸਦੀ ਦੀ ਲੋਥ ਐਤਵਾਰ ਨੂੰ ਭਾਰਤ ਪਹੁੰਚ ਰਹੀ ਹੈ।

।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!