Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਫ਼ਿਲਮਾਂ ਦੇ ਐਕਟਰ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਫ਼ਿਲਮਾਂ ਦੇ ਐਕਟਰ ਦੀ ਹੋਈ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਪੰਜਾਬੀ ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਬਾਲੀਵੁੱਡ ਤੇ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦੀ ਮੌਤ ਹੋ ਗਈ ਹੈ, ਜਿਸ ਨਾਲ ਪੂਰੀ ਫਿਲਮ ਇੰਡਸਟਰੀ ਸੋਗ ‘ਚ ਡੁੱਬੀ ਹੋਈ ਹੈ। ਲੁਧਿਆਣਾ ਦੇ ਸਿਵਲ ਲਾਈਨ ਇਲਾਕੇ ਦੇ ਗੁਰੂ ਨਾਨਕਪੁਰਾ ਦੇ ਰਹਿਣ ਵਾਲੇ ਹਰਮੇਲ ਸਿੰਘ ਪਨੂੰ ਦੀ ਉਮਰ 70 ਸਾਲ ਸੀ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀ ਮਾ ਰ ਸਨ।ਦੱਸ ਦਈਏ ਕਿ ਹਰਮੇਲ ਸਿੰਘ ਪਨੂੰ ਵੱਡੇ ਪਰਦੇ ‘ਤੇ ਵੀ ਅਦਾਕਾਰੀ ਦੇ ਜੌਹਰ ਦਿਖਾ ਚੁੱਕੇ ਹਨ। ਉਨ੍ਹਾਂ ਨੇ ਅਮਿਤਾਭ ਬੱਚਨ, ਸ਼ਤਰੂਘਨ ਸਿਨ੍ਹਾ ਤੋਂ ਇਲਾਵਾ ਕਈ ਵੱਡੇ ਸਿਤਾਰਿਆਂ ਨਾਲ ਵੀ ਕੰਮ ਕਰ ਚੁੱਕੇ ਹਨ।

ਪੰਜਾਬੀ ਫਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪੰਜਾਬੀ ਫਿਲਮਾਂ ‘ਚ ਵਿਲੇਨ ਦੀ ਹੀ ਭੂਮਿਕਾ ਨਿਭਾਈ ਹੈ। ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਛਾਈ ਹੋਈ ਹੈ ਤੇ ਕਈ ਸਿਤਾਰਿਆਂ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਜ਼ਾਹਿਰ ਕੀਤਾ ਹੈ।ਇਹ ਨੁਸਖਾ ਇਸ ਨੂੰ ਬਨਾਂਉਣ ਬਹੁਤ ਹੈ ਸੋਖਾ ਹੈ। ਇਸ ਲਈ ਵੀਡੀਓ ਨੂੰ ਅਖੀਰ ਤਕ ਜਰੂਰ ਦੇਖੋ। ਤੇ ਵੱਧ ਤੋਂ ਵੱਧ ਸ਼ੇਅਰ ਕਰੋ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਅੱਜ ਹੁਣੇ ਆਈ ਚੀਨ ਤੋਂ ਖਬਰ ਨਾਲ ਉਡੀ ਦੁਨੀਆਂ ਦੀ ਨੀਂਦ – ਦੇਖੋ ਕੀ ਭਾਣਾ ਵਾਪਰ ਗਿਆ

ਦੇਖੋ ਕੀ ਭਾਣਾ ਵਾਪਰ ਗਿਆ ਵੁਹਾਨ: ਕੋਰੋਨਾ ਨੇ ਚੀਨ ਸਮੇਤ ਪੂਰੀ ਦੁਨੀਆ ਵਿੱਚ ਦ ਹਿ …

error: Content is protected !!