Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਕਨੇਡਾ ਚ ਫਿਰ ਵਾਪਰਿਆ ਕਹਿਰ ਸਟੂਡੈਂਟ ਦੀ ਮਿਲੀ ਇਸ ਹਾਲਤ ਵਿਚ ਲੋਥ ਕੇ ਨਿਕਲੀ ਸਭ ਦੀਆਂ ਚੀਕਾਂ

ਹੁਣੇ ਹੁਣੇ ਕਨੇਡਾ ਚ ਫਿਰ ਵਾਪਰਿਆ ਕਹਿਰ ਸਟੂਡੈਂਟ ਦੀ ਮਿਲੀ ਇਸ ਹਾਲਤ ਵਿਚ ਲੋਥ ਕੇ ਨਿਕਲੀ ਸਭ ਦੀਆਂ ਚੀਕਾਂ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਇਕ ਪੰਜਾਬੀ ਸਟੂਡੈਂਟ ਦੀ ਮੌਤ ਹੋ ਗਈ ਹੈ ਜਿਸ ਨਾਲ ਸਾਰੇ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸਰੀ – ਬੀਤੇ ਦਿਨੀਂ ਲਾ ਪ ਤਾ ਹੋਏ ਸਰੀ ਦੇ 23 ਸਾਲਾ ਪੰਜਾਬੀ ਨੌਜਵਾਨ ਰਤਨਜੋਤ ਸਿੰਘ ਸਿੱਧੂ ਦੀ ਭਾਲ ਕਰ ਰਹੇ ਮਾਪਿਆਂ ਉੱਪਰ ਉਸ ਸਮੇਂ ਵੱਡਾ ਕਹਿਰ ਡਿੱ ਗਿਆ ਜਦੋਂ ਪੁਲਿਸ ਨੇ ਉਸ ਦੀ ਲੋਥ ਮਿਲਣ ਦੀ ਜਾਣਕਾਰੀ ਦਿੱਤੀ। ਸਰੀ ਆਰ.ਸੀ.ਐੱਮ.ਪੀ. ਨੇ ਵੱਲੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਰਤਨਜੋਤ ਸਿੱਧੂ ਨੂੰ ਆਖਰੀ ਵਾਰ 8 ਫਰਵਰੀ ਨੂੰ ਦੁਪਹਿਰ ਲਗਭਗ ਸਾਢੇ 11 ਵਜੇ ਸਰੀ ਦੇ 184 ਸਟਰੀਟ ਦੇ 6600 ਬਲਾਕ ਵਿੱਚ ਦੇਖਿਆ ਗਿਆ ਸੀ। ਉਸ ਦਿਨ ਤੋਂ ਉਸ ਦੇ ਮਾਪੇ ਬੇਹੱਦ ਚਿੰ ਤ ਤ ਸਨ ਅਤੇ

ਪੁਲਿਸ ਉਸ ਦੀ ਤ ਲਾ ਸ਼ ਕਰ ਰਹੀ ਸੀ।ਇਸ ਖਬਰ ਦੇ ਆਉਣ ਨਾਲ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਤੇ ਨੌਜਵਾਨ ਦੀ ਲੋਥ ਇੰਡੀਆ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!