Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਕਰੋਨਾ ਵਾਇਰਸ ਨੂੰ ਲੈਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਵੱਡੀ ਖਬਰ

ਹੁਣੇ ਹੁਣੇ ਕਰੋਨਾ ਵਾਇਰਸ ਨੂੰ ਲੈਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਵੱਡੀ ਖਬਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਵੱਡੀ ਖਬਰ

ਵਾਸ਼ਿੰਗਟਨ : ਅਮਰੀਕਾ ਵਿਚ ਚੋਟੀ ਦੇ ਰਾਜਨੀਤਕ ਕੰਜ਼ਰਵੇਟਿਵ ਦੇ ਇਕ ਸੰਮੇਲਨ ਵਿਚ ਸ਼ਾਮਲ ਹੋਇਆ ਵਿਅਕਤੀ ਕੋਰੋਨਾਵਾਇਰਸ ਨਾਲ ਇਨਫੈਕਟਿਡ ਪਾਇਆ ਗਿਆ। ਜਿਸ ਨਾਲ ਰਾਸ਼ਟਰਪਤੀ ਟਰੰਪ ਦੀ ਸੁਰੱਖਿਆ ਵਿਚ ਹੜਕੰਪ ਮੈਚ ਗਿਆ. ਇਸ ਸੰਮੇਲਨ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਮਾਈਕ ਪੇਨਸ ਵੀ ਸ਼ਾਮਲ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕੰਜ਼ਰਵੇਟਿਵ ਪੌਲੀਟੀਕਲ ਐਕਸ਼ਨ ਕਾਨਫਰੰਸ (CPAC) ਰਾਜਨੀਤਕ ਕੰਜ਼ਰਵੇਟਿਵਸ ਦੀ ਦੇਸ਼ ਦੀ ਸਭ ਤੋਂ ਵੱਡੀ ਸਾਲਾਨਾ

ਜਨਸਭਾ ਹੈ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੁੰਦੇ ਹਨ।ਯੂਨੀਅਨ ਦੇ ਚੇਅਰਮੈਨ ਗੈਟ ਸਕੈਲਪ ਨੇ ਦੀ ਵਾਸ਼ਿੰਗਟਨ ਪੋਸਟ ਨੂੰ ਦੱਸਿਆ,”ਉਹਨਾਂ ਨੇ ਪ੍ਰੋਗਰਾਮ ਵਿਚ ਇਨਫੈਕਟਿਡ ਵਿਅਕਤੀ ਨਾਲ ਗੱਲਬਾਤ ਕੀਤੀ ਸੀ ਅਤੇ ਸੰਮੇਲਨ ਦੇ ਆਖਰੀ ਦਿਨ ਮੰਚ ‘ਤੇ ਟਰੰਪ ਨਾਲ ਹੱਥ ਵੀ ਮਿਲਾਇਆ ਸੀ।” ਇਸ ਸਭ ਦੇ ਬਾਰੇ ਵਿਚ ਟਰੰਪ ਦੀ ਸੁਰੱਖਿਆ ਏਜੰਸੀ ਨੂੰ ਕੋਈ ਜਾਣਕਾਰੀ ਨਹੀਂ ਸੀ।

ਵਾਸ਼ਿੰਗਟਨ ਨੇੜੇ 26-29 ਫਰਵਰੀ ਨੂੰ ਹੋਏ ਇਸ ਪ੍ਰੋਗਰਾਮ ਵਿਚ ਟਰੰਪ ਅਤੇ ਪੇਨਸ ਦੇ ਇਲਾਵਾ ਕਈ ਕੈਬਨਿਟ ਮੈਂਬਰ ਅਤੇ ਵ੍ਹਾਈਟ ਹਾਊਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਸਨ। ਪ੍ਰੋਗਰਾਮ ਦੇ ਆਯੋਜਕ ਅਮੇਰਿਕਨ ਕੰਜ਼ਰਵੇਟਿਵ ਯੂਨੀਅਨ ਨੇ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਦੇ ਹਵਾਲੇ ਨਾਲ ਸ਼ਨੀਵਾਰ ਨੂੰ ਟਵੀਟ ਕੀਤਾ,”ਇਹ ਵਾਇਰਸ ਸੰਮੇਲਨ ਤੋਂ ਪਹਿਲਾਂ ਫੈ ਲਿ ਆ ਸੀ। ਨਿਊਜਰਸੀ ਦੇ ਇਕ ਹਸਪਤਾਲ ਨੇ ਵਿਅਕਤੀ ਦੀ ਜਾਂਚ ਕੀਤੀ ਅਤੇ ਉਸ ਨੂੰ ਪੌਜੀਟਿਵ ਪਾਇਆ।”

ਇਸ ਵਿਅਕਤੀ ਨੂੰ ਵੱਖਰੇ ਰੱਖਿਆ ਗਿਆ ਹੈ। ਉਹ ਨਿਊਜਰਸੀ ਦੀ ਮੈਡੀਕਲ ਦੇਖਭਾਲ ਵਿਚ ਹੈ। ਬਿਆਨ ਵਿਚ ਕਿਹਾ ਗਿਆ,”ਇਸ ਵਿਅਕਤੀ ਦਾ ਰਾਸ਼ਟਰਪਤੀ ਜਾਂ ਉਪ ਰਾਸ਼ਟਰਪਤੀ ਨਾਲ ਕੋਈ ਸੰਪਰਕ ਨਹੀਂ ਸੀ ਅਤੇ ਉਹ ਮੁੱਖ ਸਭਾ ਦੇ ਸਾਰੇ ਪ੍ਰੋਗਰਾਮਾਂ ਵਿਚ ਸ਼ਾਮਲ ਨਹੀਂ ਹੋਇਆ।” ਭਾਵੇਂਕਿ ਯੂਨੀਅਨ ਦੇ ਚੇਅਰਮੈਨ ਗੈਟ ਸਕੈਲਪ ਨੇ ਦੀ ਵਾਸ਼ਿੰਗਟਨ ਪੋਸਟ ਨੂੰ ਦੱਸਿਆ,”ਉਹਨਾਂ ਨੇ ਪ੍ਰੋਗਰਾਮ ਵਿਚ ਇਨਫੈਕਟਿਡ ਵਿਅਕਤੀ ਨਾਲ ਗੱਲਬਾਤ ਕੀਤੀ ਸੀ ਅਤੇ ਸੰਮੇਲਨ ਦੇ ਆਖਰੀ ਦਿਨ ਮੰਚ ‘ਤੇ ਟਰੰਪ ਨਾਲ ਹੱਥ ਵੀ ਮਿਲਾਇਆ ਸੀ।” ਕੋਰੋਨਾਵਾਇਰਸ ਦੇ ਵ੍ਹਾਈਟ ਹਾਊਸ ਨੇੜੇ ਪਹੁੰਚਣ ਦੇ ਬਾਰੇ ਵਿਚ ਪੁੱਛੇ ਜਾਣ ‘ਤੇ ਟਰੰਪ ਨੇ ਕਿਹਾ,”ਮੈਂ ਚਿੰ ਤ ਤ ਨਹੀਂ ਹਾਂ। ਕੋਰੋਨਾਵਾਇਰਸ ਫੈ ਲ ਣ ਦੇ ਬਾਵਜੂਦ ਉਹਨਾਂ ਦੀਆਂ ਚੋਣ ਮੁਹਿੰਮਾਂ ਦੀਆਂ ਰੈਲੀਆਂ ਜਾਰੀ ਰਹਿਣਗੀਆਂ।”

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!