Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਦੇ ਇਸ ਜ਼ਿਲੇ ‘ਚ ਸਾਹਮਣੇ ਆਇਆ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼

ਹੁਣੇ ਹੁਣੇ ਪੰਜਾਬ ਦੇ ਇਸ ਜ਼ਿਲੇ ‘ਚ ਸਾਹਮਣੇ ਆਇਆ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼

ਪੰਜਾਬ ਦੇ ਇਸ ਜ਼ਿਲੇ ‘ਚ ਸਾਹਮਣੇ ਆਇਆ ਇਕ ਹੋਰ ਕੋਰੋਨਾ ਪਾਜ਼ੇਟਿਵ
ਪਟਿਆਲਾ ‘ਚ ਅੱਜ ਪਹਿਲੇ ਕੋਰਨਾ ਪਾਜ਼ੇਟਿਵ ਮਰੀਜ਼ ਨੂੰ ਛੁੱਟੀ ਮਿਲਣ ਤੋਂ ਬਾਅਦ ਥੋੜ੍ਹੀ ਹੀ ਦੇਰ ਵਿਚ ਇਕ ਹੋਰ ਕੋਰੋਨਾ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ। ਇਥੇ ਹੁਣ ਤੱਕ 3 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮਰੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਰਿਪੋਰਟ ਰਾਤ 9 ਵਜੇ ਤੋਂ ਬਾਅਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਰੀਜ਼ ਨੂੰ ਪਰਿਵਾਰ ਸਮੇਤ ਘਰ ਵਿਚ ਏਕਾਂਤਵਾਸ ਕਰ ਦਿੱਤਾ ਗਿਆ ਹੈ। ਮਰੀਜ਼ ਦੇ ਘਰ ਵਿਚ ਉਸ ਪਤਨੀ ਤੋਂ ਇਲਾਵਾ 2 ਬੱਚੇ ਵੀ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗੱਲ ਇਹ ਹੈ ਕਿ ਇਸ ਮਰੀਜ਼ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ ਅਤੇ ਇਹ ਮਰੀਜ਼ ਸੈਫਾਵਾਦੀ ਗੇਟ ਦਾ ਰਹਿਣ ਵਾਲਾ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!