Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਇਹ ਵਡਾ ਐਲਾਨ ਸਕੂਲੀ ਬੱਚਿਆਂ ਨੂੰ ਲੱਗੀਆਂ ਮੌਜਾਂ ਹੀ ਮੌਜਾਂ

ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਇਹ ਵਡਾ ਐਲਾਨ ਸਕੂਲੀ ਬੱਚਿਆਂ ਨੂੰ ਲੱਗੀਆਂ ਮੌਜਾਂ ਹੀ ਮੌਜਾਂ

ਸਕੂਲੀ ਬੱਚਿਆਂ ਨੂੰ ਲੱਗੀਆਂ ਮੌਜਾਂ ਹੀ ਮੌਜਾਂ

ਪੰਜਾਬ ਵਿਧਾਨ ਸਭਾ ‘ਚ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 2020-21 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦਿੰਦੋ ਹੋਏ ਕਿਹਾ ਕਿ ਸਰਕਾਰੀ ਸਕੂਲਾਂ ‘ਚ 12ਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ‘ਚ ਮੁਫਤ ‘ਚ ਸਿੱਖਿਆ ਦਿੱਤੀ ਜਾਵੇਗੀ। ਵਿਦਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਦੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਤਰਨਤਾਰਨ ਲਈ

ਲਾਅ ਯੂਨੀਵਰਸਿਟੀ ਬਣਾਏ ਜਾਣ ਦਾ ਵੀ ਐਲਾਨ ਕੀਤਾ। ਲੁਧਿਆਣਾ ‘ਚ ਨਵੇਂ ਸੀਨੀਅਰ ਸੈਕੰਡਰੀ ਸਕੂਲ ਬਣਾਏ ਜਾਣਗੇ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!