Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਐਕਟਰ ਅਮਿਤਾਬ ਬਚਨ ਦੇ ਘਰੇ ਪਿਆ ਸੋਗ ਹੋਈ ਮੌਤ

ਹੁਣੇ ਹੁਣੇ ਮਸ਼ਹੂਰ ਐਕਟਰ ਅਮਿਤਾਬ ਬਚਨ ਦੇ ਘਰੇ ਪਿਆ ਸੋਗ ਹੋਈ ਮੌਤ

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ ਕੇ ਬੋਲੀਵੁਡ ਦੇ ਮਸ਼ਹੂਰ ਐਕਟਰ ਅਮਿਤਾਬ ਬਚਨ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਰਿਸ਼ੀ ਕਪੂਰ ਦੀ ਭੈਣ ਅਤੇ ਅਮਿਤਾਭ ਬੱਚਨ ਦੀ ਕੁੜਮਣੀ ਰਿਤੂ ਨੰਦਾ ਦੀ ਮੌਤ ਹੋ ਗਈ ਹੈ। ਰਿਤੂ ਨੰਦਾ ਸ਼ਵੇਤਾ ਬੱਚਨ ਦੀ ਸੱਸ ਸੀ। ਸ਼ਵੇਤਾ ਦਾ ਵਿਆਹ ਰਿਤੂ ਨੰਦਾ ਦੇ ਬੇਟੇ ਨਿਖਿਲ ਨੰਦਾ ਨਾਲ ਹੋਇਆ ਹੈ। ਰਿਤੂ ਨੰਦਾ 71 ਸਾਲਾਂ ਦੇ ਸਨ. ਉਸਦੀ ਮੌਤ ਕਿੱਥੇ ਅਤੇ ਕਿਵੇਂ ਹੋਈ ਇਸ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ। ਰਿਸ਼ੀ ਕਪੂਰ ਦੀ ਬੇਟੀ ਰਿਧੀਮਾ ਕਪੂਰ ਨੇ ਇੰਸਟਾਗ੍ਰਾਮ ‘ਤੇ ਆਪਣੇ ਨੰਦਾ ਦੀ ਮੌਤ ਦੀ ਖਬਰ ਦਿੱਤੀ ਹੈ।

ਰਿਧੀਮਾ ਕਪੂਰ ਨੇ ਭੂਆ ਦੀ ਮੌਤ ਦੀ ਖਬਰ ਨੂੰ ਸ਼ੇਅਰ ਕਰਦਿਆਂ ਲਿਖਿਆ, ”ਸਭ ਤੋਂ ਦਿਆਲੂ ਤੇ ਸੱਜਣ ਲੋਕ ਜਿਨ੍ਹਾਂ ਨੂੰ ਮੈਂ ਮਿਲੀ ਹਾਂ, ਉਹ ਤੁਹਾਨੂੰ ਉਵੇਂ ਦਾ ਦੁਬਾਰਾ ਮਹਿਸੂਸ ਨਹੀਂ ਕਰਾਉਂਦੇ ਜਿਵੇਂ ਤੁਸੀਂ ਪਹਿਲਾਂ ਕਰਦੇ ਸਨ। ਭਗਵਾਨ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਣ।”ਇਸ ਖਬਰ ਨਾਲ ਸਾਰੇ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਤੇ ਵੱਖ ਵੱਖ ਫ਼ਿਲਮੀ ਹਸਤੀਆਂ ਇਸ ਬਾਰੇ ਸੋਗ ਪ੍ਰਗਟ ਕਰ ਰਹੀਆਂ ਹਨ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ

ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਇਹ ਵੱਡਾ ਅਫਸਰ ਆਪਣੀ ਅਫ਼ਸਰੀ ਦਾ ਮਾਰਦਾ ਸੀ ਰੋਹਬ ਆਮ ਬੰਦੇ ਨੇ ਠੋਕ ਦਿੱਤਾ – ਦੇਖੋ ਪੂਰੀ ਖਬਰ

ਆਈ ਤਾਜਾ ਵੱਡੀ ਖਬਰ ਮੋਹਾਲੀ ਦੀ ਵਿ-ਜੀ-ਲੈਂ-ਸ ਟੀਮ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਵੰਦਾ …

error: Content is protected !!