Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਪਲੇਨ ਕਰੇਸ਼ ਬਾਰੇ ਹੁਣੇ ਹੁਣੇ ਆ ਰਹੀ ਹੈ ਇਕ ਵੱਡੀ ਖਬਰ ਆ ਰਹੀ ਹੈ। ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬੋਗੋਟਾ- ਕੋਲੰਬੀਆ ਦੇ ਬੋਗੋਟਾ ਵਿਚ ਜਹਾਜ਼ ਹਾ ਦ ਸਾ ਹੋਣ ਦੀ ਖਬਰ ਮਿਲੀ ਹੈ। ਕੌਮੀ ਸ਼ਹਿਰੀ ਹਵਾਬਾਜ਼ੀ ਏਜੰਸੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਲੰਬੀਆ ਦੀ ਰਾਜਧਾਨੀ ਬੋਗੋਟਾ ਦੇ ਉੱਤਰ ਵਿਚ ਦੋ ਇੰਜਣਾਂ ਵਾਲਾ ਜਹਾਜ਼ ਹਾ ਦ ਸਾ ਗ੍ਰ ਸ ਤ ਹੋ ਗਿਆ ਹੈ ਤੇ ਇਸ ਦੌਰਾਨ ਘੱਟੋ ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਏਜੰਸੀ ਨੇ ਕਿਹਾ ਕਿ ਜਹਾਜ਼ ਨੇ ਹਾ ਦ ਸੇ ਤੋਂ ਕੁਝ ਮਿੰਟ ਪਹਿਲਾਂ ਹੀ ਉਡਾਣ ਭਰੀ ਸੀ। ਹਾ ਦ ਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਕ ਜਾਂਚ ਟੀਮ ਨੂੰ ਸਥਾਨ ‘ਤੇ ਭੇਜਿਆ

ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਅੱਜ ਹੁਣੇ ਆਈ ਚੀਨ ਤੋਂ ਖਬਰ ਨਾਲ ਉਡੀ ਦੁਨੀਆਂ ਦੀ ਨੀਂਦ – ਦੇਖੋ ਕੀ ਭਾਣਾ ਵਾਪਰ ਗਿਆ

ਦੇਖੋ ਕੀ ਭਾਣਾ ਵਾਪਰ ਗਿਆ ਵੁਹਾਨ: ਕੋਰੋਨਾ ਨੇ ਚੀਨ ਸਮੇਤ ਪੂਰੀ ਦੁਨੀਆ ਵਿੱਚ ਦ ਹਿ …

error: Content is protected !!