ਅਕਾਲ ਚਲਾਣਾ ਇੰਸਪੈਕਟਰ ਬਲਬੀਰ ਸਿੰਘ ਵਾਸੀ ਪਿੰਡ ਠੱਟਾ ਨਵਾਂ।

42

Thatta Nawan
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਇੰਸਪੈਕਟਰ ਬਲਬੀਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 12 ਮਈ ਦਿਨ ਵੀਰਵਾਰ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।