ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਨੰਬਰਦਾਰ ਜਸਵੰਤ ਸਿੰਘ ਮਿਤੀ 13 ਜੁਲਾਈ 2013 ਦਿਨ ਸ਼ਨੀਵਾਰ ਦੁਪਹਿਰ 1 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਬੂਲਪੁਰ ਵਿਖੇ ਮਿਤੀ 16 ਜੁਲਾਈ 2013 ਦਿਨ ਮੰਗਲਵਾਰ ਨੂੰ ਉਹਨਾਂ ਦੇ ਬੇਟੇ ਦੇ ਵਿਦੇਸ਼ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ।