ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਮਾਤਾ ਮਹਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਮੋਮੀ (90) ਵਾਸੀ ਪਿੰਡ ਠੱਟਾ ਨਵਾਂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਿਮ ਸਸਕਾਰ ਅੱਜ ਬਾਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।