ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਰਤਨ ਕੌਰ ਜੀ ਪਤਨੀ ਸ. ਬਚਨ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 18.06.2018 ਨੂੰ ਬਾਅਦ ਦੁਪਹਰਿ 2 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਥੋੜ੍ਹੇ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ।
ਪਰਿਵਾਰਕ ਮੈਂਬਰਾਂ ਦਾ ਸੰਪਰਕ ਨੰਬਰ: 99152-41905