ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਲਾਇਬ੍ਰੇਰੀਅਨ ਗੁਰਦੀਪ ਸਿੰਘ ਬਾਬੇ ਕਿਆਂ ਕੇ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 12:30 ਵਜੇ ਅਕਾਲ ਚਲਾਣਾ ਕਰ ਗਏ ਹਨ। ਜਿਕਰਯੋਗ ਹੈ ਕਿ ਆਪ ਜੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੋਂ ਬਤੌਰ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਨਿਭਾ ਕੇ ਰਿਟਾਇਰਡ ਹੋਏ ਸਨ।