Breaking News
Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਮੁਖਤਾਰ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਮੁਖਤਾਰ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ।

thattta-nawan
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਮੁਖਤਾਰ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 5 ਅਕਤੂਬਰ 2016 ਨੂੰ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 6 ਅਕਤੂਬਰ 2016 ਨੂੰ 11 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About thatta

Comments are closed.

Scroll To Top
error: