ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ

46

ਹੋਲੇ-ਮਹੱਲੇ ਨੂੰ ਮੁੱਖ ਰੱਖਦੇ ਹੋਏ ਸਮੂਹ ਨਗਰ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਮੁੰਡੀ ਮੋੜ ਵਿਖੇ ਮਿਤੀ 05-03-2012 ਅਤੇ 06-03-2012 ਦੋ ਦਿਨਾਂ ਲਈ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।