ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

46

23062013ਬਾਬਾ ਜਗੀਰ ਸਿੰਘ ਅਤੇ ਸਮੂਹ ਮਾਰਕੀਟ ਪਿੰਡ ਠੱਟਾ ਨਵਾਂ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕੜਾਹ ਅਤੇ ਛੋਲਿਆਂ ਦਾ ਪ੍ਰਸ਼ਾਦ ਵੀ ਵਰਤਾਇਆ ਗਿਆ। ਜਿਕਰਯੋਗ ਹੈ ਕਿ ਬਾਬਾ ਜਗੀਰ ਸਿੰਘ ਵੱਲੋਂ ਹਰ ਸਾਲ ਹੀ ਇਸ ਸ਼ੁੱਭ ਅਵਸਰ ਤੇ ਛਬੀਲ ਲਗਾਈ ਜਾਂਦੀ ਹੈ।