ਥੇਹਵਾਲਾ

ਪੱਤੀ ਸਰਦਾਰ ਨਬੀ ਬਖਸ਼ (ਥੇਹਵਾਲਾ)
ਪੱਤੀ ਸਰਦਾਰ ਨਬੀ ਬਖਸ਼ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਇੱਕ ਹੈ। ਇਸ ਪਿੰਡ ਦਾ ਰਕਬਾ ਲਗਭਗ 250 ਏਕੜ ਹੈ। ਪਿੰਡ ਦੀ ਅਬਾਦੀ 325 ਦੇ ਕਰੀਬ ਹੈ। ਇਹ ਪਿੰਡ ਰੇਲ ਕੋਚ ਫੈਕਟਰੀ ਹੁਸੈਨਪੁਰ ਤੋਂ ਤਲਵੰਡੀ ਚੌਧਰੀਆਂ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਇੱਕ ਗੁਰਦੁਆਰਾ ਸਾਹਿਬ, ਸਰਕਾਰੀ ਪ੍ਰਾਇਮਰੀ ਸਕੂਲ, ਗੁਰਦੁਆਰਾ ਸਾਹਿਬ ਅਤੇ ਮੰਦਰ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਹਰ ਮੈਦਾਨ ਫਤਹਿ ਯੂਥ ਕਲੱਬ ਚਲਾਇਆ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।
ਪੱਤੀ ਸਰਦਾਰ ਨਬੀ ਬਖਸ਼ (ਥੇਹਵਾਲਾ)

ra