ਨਹਿਰੂ ਯੁਵਾ ਕੇਂਦਰ ਕਪੂਰਥਲਾ, ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਅਤੇ ਗਰਾਮ ਪੰਚਾਇਤ ਠੱਟਾ ਪੁਰਾਣਾ ਦੇ ਸਹਿਯੋਗ ਨਾਲ ਮਿਤੀ 30-ਅਗਸਤ-2011, ਦਿਨ ਮੰਗਲਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਪੁਰਾਣਾ ਵਿੱਚ ਨਸ਼ਿਆਂ ਦੇ ਵਿੱਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਨਹਿਰੂ ਯੁਵਾ ਕੇਂਦਰ ਦੇ ਜਿਲ੍ਹਾ ਯੂਥ ਕੋ-ਆਰਡੀਨੇਟਰ ਸ੍ਰੀ ਸੈਮਸਨ ਮਸੀਹ ਅਤੇ ਉਹਨਾਂ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿੱਚ ਪਿੰਡ ਦੇ ਸਾਰੇ ਪਤਵੰਤੇ ਸੱਜਣ ਤੇ ਕਲੱਬ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ। ਤਸਵੀਰਾਂ