ਪਾਠ ਦਾ ਭੋਗ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਰਤਨ ਸਿੰਘ ਚੇਲਾ ਵਾਸੀ ਪਿੰਡ ਠੱਟਾ ਨਵਾਂ

273

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ. ਰਤਨ ਸਿੰਘ ਜੀ ਮਿਤੀ 19 ਜੂਨ 2018 ਦਿਨ ਮੰਗਲਵਾਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 28 ਜੂਨ 2018 ਦਿਨ ਵੀਰਵਾਰ ਨੂੰ ਸਾਡੇ ਗ੍ਰਹਿ ਪਿੰਡ ਠੱਟਾ ਨਵਾਂ ਜਿਲ੍ਹਾ ਕਪੂਰਥਲਾ ਵਿਖੇ ਪਵੇਗਾ। ਉਪਰੰਤ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਦੁਪਹਿਰ 12:00 ਤੋਂ 2:00 ਵਜੇ ਤੱਕ ਹੋਵੇਗਾ। ਸੋ ਆਪ ਜੀ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।

ਅਕਾਲ ਪੁਰਖ ਦੇ ਭਾਣੇ ਵਿੱਚ:

ਸਮੂਹ ਥਿੰਦ ਪਰਿਵਾਰ: 98782-81779