ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਤੀਸਰੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸਵੇਰੇ 4 ਵਜੇ ਚੱਲ ਕਰ ਕੇ ਗੀਹਨਿਆਂ ਕੇ ਗਰਾਂ, ਬੁੜਿਆਂ ਕੇ ਘਰਾਂ, ਅਮਰਜੀਤ ਸਿੰਘ ਨੰਬਰਦਾਰ, ਕਰਤਾਰ ਸਿੰਘ ਫੌਜੀ, ਬਲਕਾਰ ਸਿੰਘ ਸੱਪ, ਅਮਰਜੀਤ ਸਿੰਘ ਖੋਜਾ, ਪਰਮਿੰਦਰ ਸਿੰਘ ਖੋਜਾ, ਸਾਧੂ ਸਿੰਘ ਨੰਬਰਦਾਰ, ਦਲਜੀਤ ਸਿੰਘ ਮੈਂਬਰ ਪੰਚਾਇਤ, ਗਿਆਨੀ ਹਰਬਚਨ ਸਿੰਘ ਤਹਿਸੀਲਦਾਰ, ਬਹਾਦਰ ਸਿੰਘ, ਮਹਿੰਗਾ ਸਿੰਘ, ਸ਼ਿੰਗਾਰ ਸਿੰਘ ਦੁਕਾਨਦਾਰ, ਮੰਗਤ ਸਿੰਘ, ਬਲਬੀਰ ਸਿੰਘ ਭੈਲ, ਮੱਸਾ ਸਿੰਘ ਭੈਲ, ਮਾਸਟਰ ਜੋਗਿੰਦਰ ਸਿੰਘ, ਗੁਰਦੀਪ ਸਿੰਘ, ਚਰਨ ਸਿੰਘ, ਸੁਖਦੇਵ ਸਿੰਘ ਦੇਬੀ, ਨੱਥਾ ਸਿੰਘ ਕਾਨੂੰਨਗੋ, ਮਲਕੀਤ ਸਿੰਘ ਚੀਨੀਆਂ ਕੇ ਪਰਿਵਾਰਾਂ, ਸਰਪੰਚ ਸੁਖਵਿੰਦਰ ਸਿੰਘ ਥਿੰਦ, ਅਮਲੀਆਂ ਕੇ ਪਰਿਵਾਰਾਂ, ਮਲਕੀਅਤ ਸਿੰਘ ਚੇਲਾ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ, ਪਕੌੜਿਆਂ ਅਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਤਸਵੀਰਾਂ ਦੇਖਣ ਲਈ : ਵੈਬਸਾਈਟ ਦੇ ਮੀਨੂ ਬਾਰ ਵਿੱਚੋਂ ਗੈਲਰੀ-ਤਸਵੀਰਾਂ-ਸਮਾਗਮ-ਪ੍ਰਭਾਤ ਫੇਰੀ ਟੈਬ ਤੇ ਕਲਿੱਕ ਕਰੋ ਜਾਂ ਇਸ ਲਿੰਕ ਤੇ ਕਲਿੱਕ ਕਰੋ ਜੀ: http://wp.me/P3Q4l3-9Y
ਵੀਡੀਓ ਦੇਖਣ ਲਈ Youtube ਤੇ ‘Pind Thatta’ ਚੈਨਲ ਖੋਲ੍ਹੋ ਜੀ।