ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਦੂਸਰੀ ਪ੍ਰਭਾਤ ਫੇਰੀ ਮਿਤੀ 03 ਜਨਵਰੀ 2014 ਦਿਨ ਸ਼ੁੱਕਰਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਬਿੰਦਰ ਸਿੰਘ ਮਹਿਰਾ, ਬਲਵੰਤ ਸਿੰਘ ਦੁਕਾਨਦਾਰ, ਮਲਕੀਅਤ ਸਿੰਘ ਭੋਲਾ, ਦਰਸ਼ਨ ਸਿੰਘ ਚੱਕੀ ਵਾਲੇ, ਸੱਪਾਂ, ਸਵਰਨ ਸਿੰਘ ਕਰੀਰ, ਵਲੀਆਂ, ਬੇਰੀ ਵਾਲਿਆਂ, ਝੰਡਾਂ, ਮਲਕੀਤ ਸਿੰਘ ਸ਼ਾਹ, ਰਣਜੀਤ ਸਿੰਘ ਰਾਣਾ ਕੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਝੰਡਾਂ, ਸੱਪਾਂ, ਘਪਲਿਆਂ ਅਤੇ ਮਲਕੀਤ ਸਿੰਘ, ਰਣਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ ਅਤੇ ਵੀਡੀਓ ਵੈਬਸਾਈਟ ਤੇ ਉਪਲਭਦ ਹਨ। ਗੈਲਰੀ ਤੇ ਜਾਣ ਲਈ ਲਿੰਕ ਤੇ ਕਲਿੱਕ ਕਰੋ: http://wp.me/P3Q4l3-9Y