ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਕੱਢੀ ਗਈ

146

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪਹਿਲੀ ਪ੍ਰਭਾਤ ਫੇਰੀ ਅੱਜ ਮਿਤੀ 5 ਜਨਵਰੀ 2019 ਦਿਨ ਸਨਿੱਚਰਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ 5 ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਅਵਤਾਰ ਸਿੰਘ ਦੇਵਗਣ, ਮਦਨ ਸਿੰਘ ਦੇਵਗਣ, ਸੁਖਦੇਵ ਸਿੰਘ ਮੋਮੀ, ਗੁਰਦੀਪ ਸਿੰਘ ਬਾਬੇ ਕਿਆਂ ਦੇ, ਮੁਖਤਾਰ ਸਿੰਘ ਬਾਬੇ ਕਿਆ ਦੇ, ਸੁਰਜੀਤ ਸਿੰਘ ਚੀਨੀਆ, ਜਗਿੰਦਰ ਸਿੰਘ ਮੋਮੀ, ਸ਼ਿੰਗਾਰ ਸਿੰਘ ਬੇਰੀ ਵਾਲੇ, ਬਚਨ ਸਿੰਘ ਚੀਨੀਆ, ਅਮਰੀਕ ਸਿੰਘ ਚੀਨੀਆ, ਫੁੰਮਣ ਸਿੰਘ ਚੀਨੀਆ, ਗੁਰਮੇਲ ਸਿੰਘ ਚੀਨੀਆ, ਸੰਤੋਖ ਸਿੰਘ ਚੀਨੀਆ, ਬਲਕਾਰ ਸਿੰਘ ਚੀਨੀਆ, ਰਤਨ ਸਿੰਘ ਚੇਲਾ, ਸਵ. ਸੂਬੇਦਾਰ ਪ੍ਰੀਤਮ ਸਿੰਘ, ਸਵ. ਕੇਵਲ ਸਿੰਘ ਚੇਲਾ, ਦਰਸ਼ਨ ਸਿੰਘ ਚੇਲਾ, ਜਗੀਰ ਸਿੰਘ ਝੰਡ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਤੀਰਥ ਸਿੰਘ ਚੇਲਾ, ਬਲਦੇਵ ਸਿੰਘ ਚੇਲਾ, ਸ਼ਿੰਗਾਰ ਸਿੰਘ, ਡਾ. ਗੁਰਮੇਲ ਸਿੰਘ ਚੇਲਾ, ਬਖਸ਼ੀਸ਼ ਸਿੰਘ ਚੀਨੀਆ, ਜਗਦੀਸ਼ ਸਿੰਘ ਚੀਨੀਆ, ਰਣਜੀਤ ਸਿੰਘ ਚੇਲਾ, ਮਲਕੀਅਤ ਸਿੰਘ ਚੇਲਾ, ਨਿਰਮਲ ਸਿੰਘ ਚੀਨੀਆ, ਗੁਰਦੀਪ ਸਿੰਘ ਬਟੇਰੀ ਕਿਆਂ ਕੇ, ਸੂਬਾ ਸਿੰਘ , ਕੁਲਵੰਤ ਸਿੰਘ ਬਟੇਰੀ ਕਿਆਂਦੇ, ਤੇਜਿੰਦਰ ਸਿੰਘ ਬੱਬੂ, ਮਾਸਟਰ ਜਸਬੀਰ ਸਿੰਘ ਪਿਆਰੇ ਕਿਆ ਦੇ, ਦੀਦਾਰ ਸਿੰਘ, ਮਾਸਟਰ ਦਿਲਬੀਰ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਦੇ ਘਰਾਂਂਤੋਂ ਵਾਪਸ ਗੁਰਦੁਆਰਾ ਸਾਹਿਬ ਤੱਕ ਪਹੁੰਚੀ।

ਪ੍ਰਭਾਤ ਫੇਰੀ ਦੀਆਂ ਤਸਵੀਰਾਂ ਦੇਖਣ ਲਈ ਨੀਲੇ ਲਿੰਕ ‘ਤੇ ਕਲਿੱਕ ਕਰੋ: https://wp.me/P3Q4l3-671