ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ।

99

Parbhat Feri Thatta Nawan

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ ਅੱਜ ਮਿਤੀ 4 ਜਨਵਰੀ 2016 ਦਿਨ ਸੋਮਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਮਿਸਤਰੀ ਸਵਰਨ ਸਿੰਘ, ਸਤਨਾਮ ਸਿੰਘ ਧੰਜਲ, ਅਰਜਣ ਸਿੰਘ ਮੋਮੀ, ਕਿੱਟੀ ਕਰੀਰ, ਗੁਰਬਚਨ ਸਿੰਘ ਕਰੀਰ, ਮਾਸਟਰ ਮਹਿੰਗਾ ਸਿੰਘ ਮੋਮੀ, ਸਵ. ਮਹਿੰਗਾ ਸਿੰਘ, ਮਲਕੀਤ ਸਿੰਘ ਸੋਢੀ, ਹਰਦੀਪ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ ਚੁੱਪ, ਮਾਸਟਰ ਜਰਨੈਲ ਸਿੰਘ ਚੁੱਪ, ਮਿਹਰ ਸਿੰਘ ਚੁੱਪ, ਮਲਕੀਤ ਸਿੰਘ ਮੋਮੀ, ਨਾਜਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਨਛੱਤਰ ਸਿੰਘ ਮੋਮੀ, ਪ੍ਰੋ.ਬਲਬੀਰ ਸਿੰਘ ਮੋਮੀ, ਬਖਸ਼ੀਸ਼ ਸਿੰਘ ਮੋਮੀ, ਸ੍ਰੀ ਹਰ ਬਿਲਾਸ, ਸਵ. ਕੇਵਲ ਰਾਮ, ਪਿਆਰਾ ਲਾਲ, ਜੋਗਿੰਦਰ ਪਾਲ, ਜਗੀਰ ਸਿੰਘ ਨਿਆਣਾ, ਦਰਸ਼ਨ ਸਿੰਘ ਸਾਬਕਾ ਸਰਪੰਚ, ਡਾ. ਸ਼ਿੰਗਾਰ ਸਿੰਘ ਮਾੜ੍ਹਾ, ਮਾਸਟਰ ਪ੍ਰੀਤਮ ਸਿੰਘ ਮਾੜ੍ਹਾ, ਰਾਜਪਾਲ ਸਿੰਘ, ਸੌਂਦ, ਚਰਨਜੀਤ ਸਿੰਘ ਸੌਂਦ, ਮਲਕੀਤ ਸਿੰਘ ਸੌਂਦ, ਪਰਮਜੀਤ ਸਿੰਘ ਸੌਂਦ, ਦਲਜੀਤ ਸਿੰਘ ਸੌਂਦ, ਰੇਸ਼ਮ ਸਿੰਘ ਸੌਂਦ, ਇੰਦਰਜੀਤ ਸਿੰਘ ਸੌਂਦ, ਮੇਜਰ ਸਿੰਘ ਸੌਂਦ, ਠੇਕਦਾਰ ਸਵਰਨ ਸਿੰਘ ਸੌਂਦ, ਸੁਖਵਿੰਦਰ ਸਿੰਘ ਸੌਂਦ, ਕੇਵਲ ਸਿੰਘ ਮੋਮੀ, ਜਗੀਰ ਸਿੰਘ ਮੋਮੀ, ਰਤਨ ਸਿੰਘ ਮੋਮੀ, ਚਰਨਜੀਤ ਸਿੰਘ ਮੋਮੀ, ਹਰਜਿੰਦਰ ਸਿੰਘ ਮੋਮੀ, ਮਾਸਟਰ ਚੰਨਣ ਸਿੰਘ, ਤਾਰਾ ਸਿੰਘ ਮੋਮੀ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਇਹਨਾਂ ਸਮੂਹ ਪਰਿਵਾਰ ਅਤੇ ਗਲੀ ਮੁਹੱਲੇ ਵਾਲਿਆਂ ਵੱਲੋਂ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ > ਪੰਜ ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ।

ਜਾਂ ਲਿੰਕ ਤੇ ਕਲਿੱਕ ਕਰੋ: http://wp.me/P3Q4l3-67h