ਪਿੰਡ ਠੱਟਾ ਪੁਰਾਣਾ ਲਈ ਖੱਟੀਆਂ-ਮਿੱਠੀਆਂ ਯਾਦਾਂ ਛੱਡ ਗਿਆ ਸਾਲ 2013

52

tp

ਪਿੰਡ ਠੱਟਾ ਪੁਰਾਣਾ ਵਿਖੇ ਨਹਿਰੂ ਯੁਵਾ ਕੇਂਦਰ ਵੱਲੋਂ ਫਰੀ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।
ਅਕਾਲ ਚਲਾਣਾ ਮਾਸਟਰ ਨਿਰਮਲ ਸਿੰਘ ਖਿੰਡਾ।
ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ।
ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 19ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 10 ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ।
ਪਿੰਡ ਠੱਟਾ ਪੁਰਾਣਾ ਵਿਖੇ ਮਾਲ ਡੰਗਰ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ 9ਵੀਂ ਮਹਾਨ ਪੈਦਲ ਯਾਤਰਾ ਕੱਢੀ ਗਈ।
ਨੌਜਵਾਨਾਂ ਵੱਲੋਂ ਪਿੰਡ ਠੱਟਾ ਪੁਰਾਣਾ ਦੇ ਪੰਚਾਇਤ ਘਰ ਅਤੇ ਸਰਕਾਰੀ ਸਕੂਲ ਦੀ ਸਾਫ-ਸਫਾਈ ਉਪਰੰਤ ਬੂਟੇ ਲਗਾਏ ਗਏ।
ਅਕਾਲ ਚਲਾਣਾ ਸ.ਮੁਖਤਾਰ ਸਿੰਘ ਪੁੱਤਰ ਤੇਜਾ ਸਿੰਘ (ਕੱਦੂਆਂ ਕੇ ਪਰਿਵਾਰ ਵਿੱਚੋਂ)
ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਪਿੰਡ ਦੇ ਨੌਜਵਾਨਾਂ ਵੱਲੋਂ ਸ਼ਮਸ਼ਾਨ ਘਾਟ ਦੀ ਸਫਾਈ ਕੀਤੀ ਗਈ।
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਫਰੀ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ।
ਪਿੰਡ ਠੱਟਾ ਪੁਰਾਣਾ ਦੇ ਪੰਚਾਇਤ ਘਰ ਬਨਣ ਦੀ ਖੁਸ਼ੀ ਵਿੱਚ ਸਮਾਗਮ ਕਰਵਾਇਆ ਗਿਆ।
ਅਕਾਲ ਚਲਾਣਾ ਮਾਤਾ ਰਣਜੀਤ ਕੌਰ
ਅਕਾਲ ਚਲਾਣਾ ਸ. ਬਲਦੇਵ ਸਿੰਘ।