ਪਿੰਡ ਥੇਹ ਵਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 17-ਅਗਸਤ-2014 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਪਵੇਗਾ। ਭੋਗ ਉਪਰੰਤ ਭਾਈ ਅਵਾਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।