ਬੀਬੀ ਉਪਿੰਦਰਜੀਤ ਕੌਰ ਪਿੰਡ ਠੱਟਾ ਨਵਾਂ ਦੀ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦੇਣ ਪਹੁੰਚੇ।

50

ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ ਵਿੱਚ ਪਿੰਡ ਠੱਟਾ ਨਵਾਂ ਦੀ ਚੁਣੀ ਗਈ ਨਵੀਂ ਪੰਚਾਇਤ ਨੂੰ ਵਧਾਈ ਦੇਣ ਲਈ ਸਾਬਕਾ ਵਿੱਤ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਵਿਸ਼ੇਸ਼ ਤੌਰ ਤੇ ਪਿੰਡ ਠੱਟਾ ਨਵਾਂ ਵਿਖੇ ਹਾਜ਼ਰ ਹੋਏ। ਉਹਨਾਂ ਨੇ ਵਧਾਈ ਦਿੰਦਿਆਂ ਆਖਿਆ ਕਿ ਨੌਜਵਾਗ ਸਾਡਾ ਭਵਿੱਖ ਹਨ ਅਤੇ ਹੁਣ ਵੇਲਾ ਆ ਗਿਆ ਹੈ ਕਿ ਇਹਨਾਂ ਨੂੰ ਵਾਗਡੋਰ ਸੰਭਾਲ ਦੇਣੀ ਚਾਹੀਦੀ ਹੈ। thattaa