ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸ.ਸਰਵਣ ਸਿੰਘ ਚੰਦੀ ਨੇ ਖੇਤੀ ਨਾਲ ਸਬੰਧਤ ਸਮੱਸਿਆਵਾਂ ਤੇ ਚਾਨਣਾ ਪਾਇਆ *

65

bdਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਭਵਿੱਖ ਦੀ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਮੁਨਾਫੇ ਵਾਲਾ ਬਨਾਉਣ ਲਈ ਮੀਟਿੰਗ ਕਰਦੇ ਹੋਏ। ਮੀਟਿੰਗ ਵਿੱਚ ਹੋਰਾਂ ਤੋਂ ਇਲਾਵਾ ਸ਼ਾਮਲ ਹਨ ਇਲਾਕੇ ਦੇ ਨਾਮਵਰ ਕਿਸਾਨ ਅਤੇ ਪ੍ਰਧਾਨ ਪ੍ਰੋਗ੍ਰੈਸਿਵ ਬੀ-ਕੀਪਰ ਐਸੋਸੀਏਸ਼ਨ ਪੰਜਾਬ ਸ.ਸਰਵਣ ਸਿੰਘ ਚੰਦੀ।