ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।

33

ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਸਰਕਾਰੀ ਸਕੂਲ ਦੇ ਵਿਹੜੇ ਵਿੱਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਮਾਸਟਰ ਬਲਬੀਰ ਸਿੰਘ ਸੈਦਪੁਰ ਨੂੰ ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਸਕੂਲ ਸਟਾਫ ਵੱਲੋਂ ਉਹਨਾਂ ਦੀਆਂ ਵਧੀਆ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ।