ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੀ ਕਬੱਡੀ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

40

028
ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੀ ਅੰਡਰ-17 ਕਬੱਡੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਤੇ ਦਿਨੀਂ ਸਕੂਲ ਵਿੱਚ ਹੋਏ ਸਮਾਗਮ ਦੌਰਾਨ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।