ਸਰਦਾਰ ਗੁਰਦਿਆਲ ਸਿੰਘ ਪ੍ਰਧਾਨ ਨੂੰ ਸਦਮਾ-ਪਿਤਾ ਦਾ ਦਿਹਾਂਤ

289

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਦੇ ਸਤਿਕਾਰਯੋਗ ਪਿਤਾ ਸਰਦਾਰ ਜੀਤ ਸਿੰਘ ਮੁੱਤੀ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਮਿਤੀ 07.03.2019 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 02:05 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 09.03.2019 ਨੂੰ 10:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।